ਜੇਕਰ ਕੇਂਦਰ ਸਰਕਾਰ ਨੇ ਮੰਗ ਅਨੁਸਾਰ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਮੁਹੱਈਆ ਕਰਵਾਏ ਹੁੰਦੇ, ਤਾਂ ਹੁਣ ਪੰਜਾਬ ‘ਚੋਂ ਨਸ਼ੇ ਪੂਰੀ ਤਰ੍ਹਾਂ ਖਤਮ ਹੋ ਚੁੱਕੇ ਹੁੰਦੇ: ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਕੀਤੇ ਜਾ...