ਪੁਲਿਸ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਅੱਜ ਇੱਕ ਅਫਗਾਨ ਨਾਗਰਿਕ ਸਮੇਤ ਚਾ...