ਸਰਕਾਰ ਕਿਸੇ ਨੂੰ ਵੀ ਪੰਜਾਬ ‘ਚ ਦਹਿਸ਼ਤ ਫੈਲਾਉਣ ਜਾਂਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ: ਹਰਪਾਲ ਸਿੰਘ ਚੀਮਾ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਕ ਵਿੱਚ ਹੋਏ ਧਮਾਕਿਆਂ ਦੀ ਸਖ...