ਫਿਨਲੈਂਡ ਨਾਲ ਸਾਂਝੇਦਾਰੀ ਰਾਹੀਂ ਟ੍ਰੇਨ-ਦ-ਟ੍ਰੇਨਰ ਮਾਡਲ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ: CM ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿਚਕਾਰ ਸਹਿਯੋਗ ਨਾਲ ਪੰਜਾਬ ਦੇ ਕਲਾਸਰੂਮਾਂ ਵਿੱਚ ਪ੍...