Punjab

Punjab

ਲਾਲੜੂ ਦੇ ਪਿੰਡ ਤੋਂਗਾਪੁਰ ਵਿਖੇ ਗੁਰੂਘਰ ਦੀ ਹੋਈ ਬੇਅਦਬੀ

ਮੋਹਾਲੀ ਜ਼ਿਲ੍ਹੇ ਦੇ ਲਾਲੜੂ ਅਧੀਨ ਆਉਂਦੇ ਪਿੰਡ ਤੋਂਗਾਪੁਰ ਵਿਖੇ ਗੁਰੂ ਘਰ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਵਾਸੀਆਂ ਵੱਲੋਂ ਇਹ ਬੇਅਦਬੀ...

Punjab

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਪੰਜਾਬ ਵਿੱਚ ‘ਬਦਲਾਅ’ ਦਾ ਝੂਠਾ ਸੁਪਨਾ ਦਿਖਾ ਕੇ ਸੱਤਾ...

Punjab

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਮੀਟਿੰਗ 6 ਮਾਰਚ ਨੂੰ

ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਮੀਟਿੰਗ ਆਉਂਦੀ 6 ਮਾਰਚ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱ...

Punjab

ਕਰਨ ਔਜਲਾ ਦੇ ਪੁਣੇ ਕੰਸਰਟ ਨੂੰ ਲੈ ਕੇ ਵਿਵਾਦ, ਚੰਡੀਗੜ੍ਹ ਦੇ ਪ੍ਰੋਫੈਸਰ ਨੇ ਕੀਤੀ ਸ਼ਿਕਾਇਤ

ਦਿੱਲੀ ‘ਚ ਇੱਕ ਬਲਾਕਬਸਟਰ ਸ਼ੋਅ ਤੋਂ ਬਾਅਦ ਪੰਜਾਬੀ ਗਾਇਕ ਕਰਨ ਔਜਲਾ ਅੱਜ ਆਪਣੇ “ਪੌਪ ਕਲਚਰ ਇੰਡੀਆ ਟੂਰ 2026” ਦੇ ਹਿੱਸੇ ਵਜੋਂ, ਮਹਾਂਲਕਸ਼ਮੀ ਲਾਨਜ਼, ਖਰਾੜੀ, ਪੁਣੇ ‘ਚ ਕੰਸਰਟ ਕਰ ਰ...

Punjab

15 ਫੁੱਟ ਡੂੰਘੇ ਟੋਏ ਵਿੱਚ ਡਿੱਗਣ ਨਾਲ ਬਾਈਕ ਸਵਾਰ ਦੀ ਮੌਤ

ਜਲੰਧਰ ਤੋਂ ਜੰਡੂ ਸਿੰਘਾ ਜਾਣ ਵਾਲੀ ਸੜਕ 'ਤੇ ਇੱਕ ਟੋਏ ਵਿੱਚ ਡਿੱਗਣ ਨਾਲ ਇੱਕ ਬਾਈਕ ਸਵਾਰ ਦੀ ਮੌਤ ਹੋ ਗਈ। ਇਹ ਟੋਆ ਇੱਕ ਪੁਲ ਬਣਾਉਣ ਵਾਲੀ ਕੰਪਨੀ ਦੁਆਰਾ ਇਕ ਖੰਭੇ ਦੇ ਨੇੜੇ ਪੁੱਟਿਆ...

Punjab

ਚੰਡੀਗੜ੍ਹ ਦੇ ਪਾਸਪੋਰਟ ਦਫਤਰ ਤੇ ਬੱਸ ਸਟੈਂਡ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ ‘ਚ ਇੱਕ ਵਾਰ ਫਿਰ ਬੰਬ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ | ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਇੱਕ ਈਮੇਲ ‘ਚ ਸ਼ਹਿਰ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ...

Punjab

ਪੰਜਾਬ ਦੇ ਲੋਕ 2027 ‘ਚ ‘ਆਪ’ ਨੂੰ ਦੇਣਗੇ 100 ਸੀਟਾਂ ਦਾ ਤੋਹਫ਼ਾ: CM ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਜੰਤਰ-ਮੰਤਰ ਵਿਖੇ ਹੋਈ ਰੈਲੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਅਤੇ ਮੋਦੀ ਸਰਕਾਰ ਦੀ...

Punjab

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਲਈ ਕੀਤੇ ਪੁਖ਼ਤਾ ਪ੍ਰਬੰਧ, CCTV ਨਾਲ ਰੱਖੀ ਜਾਵੇਗੀ ਨਿਗਰਾਨੀ

ਤਿੰਨ ਦਿਨਾਂ ਹੋਲਾ ਮਹੱਲਾ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਤੋਂ ਪਹਿਲਾਂ, 27 ਮਾਰਚ ਤੋਂ 1 ਮਾਰਚ ਤੱਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ ਮਹੱਲਾ...

Punjab

ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 10 ਮੁਲਜ਼ਮ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਸੰਗਠਿਤ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਵ...

Punjab

ਮੋਹਾਲੀ ’ਚ ਹੋਏ ਗੁਰਵਿੰਦਰ ਕਤਲ ਮਾਮਲੇ ’ਚ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਐਫ.ਆਈ.ਆਰ. ਦਰਜ

ਮੋਹਾਲੀ ਪੁਲਿਸ ਵੱਲੋਂ ਵਿਦੇਸ਼ ਵਸਦੇ ਗੈਂਗਸਟਰ ਅਤੇ ਹੈਂਡਲਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਐਫ਼ ਆਈ ਆਰ ਦਰਜ ਕੀਤੀ ਗਈ ਹੈ। ਜ਼ਿ...

Punjab

ਗੁਰਦਾਸਪੁਰ ਐਨਕਾਊਂਟਰ ਮਾਮਲੇ ਦੀ ਕੇਂਦਰੀ ਜਾਂਚ ਏਜੰਸੀ ਜਾਂਚ ਕਰੇ: ਪ੍ਰਤਾਪ ਸਿੰਘ ਬਾਜਵਾ

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਗੁਰਦਾਸਪੁਰ ‘ਚ ਅਦੀਆਂ ਪੁਲਿਸ ਕਤਲ ਕਾਂਡ ‘ਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਘਰ ਗਏ। ਦੋਵਾਂ...

Punjab

ਬਠਿੰਡਾ ‘ਚ ਵਿਜੀਲੈਂਸ ਨੇ ਪਟਵਾਰੀ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫ਼ਤਾਰ

 ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ ਵਿਖੇ ਵਿਜੀਲੈਂਸ ਵਿਭਾਗ ਨੇ ਪਟਵਾਰੀ ਮਨਜੋਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਉਕਤ ਪ...