ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਦੇ ਬਾਵਜੂਦ ਉਡਾਣਾਂ ਦੀ ਘਾਟ, MP ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਸੌਂਪਿਆ ਪੱਤਰ
ਸ੍ਰੀ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਦੇ ਬਾਵਜੂਦ ਉਡਾਣਾਂ ਦੀ ਘਾਟ ‘ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਉਨ੍ਹਾਂ ਇ...