ਪਰਗਟ ਸਿੰਘ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ

ਪਰਗਟ ਸਿੰਘ ਹੁਣ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣਗੇ। ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਰਾਸ਼ਟਰੀ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਅਧਿਕਾਰਤ ਪ੍ਰੈਸ ਰਿਲੀਜ਼ ਅਨੁਸਾਰ, ਕਾਂਗਰਸ ਨੇ ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।

ਇਸ ਲੇਖ ਨੂੰ ਸਾਂਝਾ ਕਰੋ: