ਮਾਨ ਸਰਕਾਰ ਦੀ ਭਲਕੇ ਹੋਵੇਗੀ ਕੈਬਨਿਟ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ  ਨੇ ਬਜਟ ਤੋਂ ਪਹਿਲਾਂ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦੇਣ ਲਈ ਕੈਬਨਿਟ ਮੀਟਿੰਗ ਬੁਲਾਈ ਹੈ। ਦੱਸ ਦੇਈਏ ਕਿ ਇਹ ਮੀਟਿੰਗ ਭਲਕੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ| ਜਿਸ ਦੇ ਵਿੱਚ ਅਹਿਮ ਮੁੱਦੇ ਚੁੱਕੇ ਜਾ ਸਕਦੇ ਹਨ ਅਤੇ ਅਹਿਮ ਮੁੱਦਿਆਂ ‘ਤੇ ਮੋਹਰ ਲੱਗ ਸਕਦੀ ਹੈ।

ਇਸ ਲੇਖ ਨੂੰ ਸਾਂਝਾ ਕਰੋ: