ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ, ਫੋਰਟਿਸ ਹਸਪਤਾਲ ‘ਚ ਦਾਖਲ

ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਸੰਜੀਵ ਅਰੋੜਾ  ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਵਧਾਨੀ ਦੇ ਤੌਰ ‘ਤੇ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ। ਹਾਲਾਂਕਿ, ਹਸਪਤਾਲ ਪ੍ਰਬੰਧਨ ਵੱਲੋਂ ਤੁਰੰਤ ਕੋਈ ਜਵਾਬ ਨਹੀਂ ਆਇਆ ਹੈ।

ਇਸ ਲੇਖ ਨੂੰ ਸਾਂਝਾ ਕਰੋ: