ਫਿਰੌਤੀ ਮੰਗਣ ਦੇ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, ਕਾਂਗਰਸੀ ਆਗੂ ਨੂੰ ਕੀਤਾ ਗ੍ਰਿਫਤਾਰ
ਇਸ ਲੇਖ ਨੂੰ ਸਾਂਝਾ ਕਰੋ:
ਅਬਟਸਫੋਰਡ ਦੇ Whatcom Road encampment ਨੂੰ 6 ਅਕਤੂਬਰ ਤੱਕ ਖਾਲੀ ਕਰਨ ਦੇ ਹੁਕਮ
ਵੈਨਕੂਵਰ ਪੁਲਿਸ ਵੱਲੋਂ 328 ਕਿਲੋ ਤੋਂ ਵੱਧ ਕੋਕੀਨ ਬਰਾਮਦ
ਬੀ.ਸੀ. ਦੀਆਂ ਅਗਾਊਂ ਚੋਣਾਂ ਵਿੱਚ ਪਾਰਟੀ ਆਗੂਆਂ ’ਤੇ ਨਜ਼ਰ
ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਭੋਜਨ ਦੀ ਗੁਣਵੱਤਾ ਦੀ ਨੇੜਿਓਂ ਨਿਗਰਾਨੀ ਲਈ ਨਿਰੀਖਣ ਤੇਜ਼
ਬਾਦਲਾਂ ਨੇ ਸਿਰਫ਼ ਸਿੱਖ ਸੰਸਥਾਵਾਂ ਨੂੰ ਨੁਕਸਾਨ ਪਹੁੰਚਾਇਆ, ਸਿੱਖ ਬੁੱਧੀਜੀਵੀਆਂ ਨੂੰ ਆਪਣੀ ਆਵਾਜ਼ ਬੁਲੰਦ ਕ...
ਭਾਜਪਾ ਦਫ਼ਤਰ ਤੇ ਸੋਮਨਾਥ ਮੰਦਰ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ
ਮੋਹਾਲੀ ਤੋਂ ਸਾਹਮਣੇ ਆਈ ਵੱਡੀ ਖ਼ਬਰ, ਸ਼ਿਵਾਲਿਕ ਸਕੂਲ ਨੂੰ ਇੱਕ ਵਾਰ ਫਿਰ ਮਿਲੀ ਬੰ.ਬ ਦੀ ਧਮਕੀ
ਜਥੇਦਾਰ ਦੇ ਫੈਸਲੇ ‘ਤੇ ਅਮਰਜੀਤ ਚਾਵਲਾ ਨੇ ਚੁੱਕੇ ਸਵਾਲ, ਮੈਨੂੰ ਬਲੀ ਦਾ ਬੱਕਰਾ ਬਣਾਇਆ ਗਿਆ
ਸਿੱਧੂ ਮੂਸੇਵਾਲਾ ਦੇ ਦੋਸਤ ਨੇ ਅਫਸਾਨਾ ਖਾਨ ‘ਤੇ ਹਮਲਾ ਬੋਲਿਆ, ਪੈਸੇ ਤੇ ਪ੍ਰਸਿੱਧੀ ਲਈ ਆਪਣੇ ਭਰਾ ਨੂੰ ਭੁੱਲ...
ਸਰੀ ਵਿੱਚ ਫਰੇਜ਼ਰ ਦਰਿਆ ’ਤੇ ਅਸਥੀਆਂ ਵਿਸਰਜਨ ਲਈ ਬੁਕਿੰਗ ਸ਼ੁਰੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਿਰੌਤੀ ਮੰਗਣ ਦੇ ਇੱਕ ਗੰਭੀਰ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੰਜਾਬ ਯੂਥ ਕਾਂਗਰਸ ਹਲਕਾ ਬਾਬਾ ਬਕਾਲਾ ਦੇ ਆਗੂ ਆਜ਼ਾਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਆਜ਼ਾਦ ਸਿੰਘ ਵਾਸੀ ਪਿੰਡ ਬੁਟਾਰੀ, ਥਾਣਾ ਖਲਚੀਆ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਇਹ ਮਾਮਲਾ ਹਲਕਾ ਜੰਡਿਆਲਾ ਗੁਰੂ ਨਾਲ ਸੰਬੰਧਿਤ ਹੈ, ਜਿੱਥੇ 14 ਜਨਵਰੀ ਨੂੰ ਜੰਡਿਆਲਾ ਗੁਰੂ ਦੇ ਰਹਿਣ ਵਾਲੇ ਦੀਪਕ ਜੁਲਕਾ ਨੂੰ ਵਿਦੇਸ਼ੀ ਮੋਬਾਇਲ ਨੰਬਰਾਂ ਤੋਂ ਕਾਲਾਂ ਅਤੇ ਸੁਨੇਹੇ ਆਉਣੇ ਸ਼ੁਰੂ ਹੋਏ। ਕਾਲ ਕਰਨ ਵਾਲਿਆਂ ਨੇ ਆਪਣੀ ਪਛਾਣ ਕੇਸ਼ਵ ਸ਼ਿਵਾਲਾ, ਸੱਤਾ ਨਸ਼ਹਿਰਾ ਅਤੇ ਕਰਨ ਬਾਠ ਵਜੋਂ ਦੱਸੀ ਅਤੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।
ਧਮਕੀ ਦਿੱਤੀ ਗਈ ਸੀ ਕਿ ਜੇ ਮੰਗੀ ਗਈ ਰਕਮ ਅਦਾ ਨਾ ਕੀਤੀ ਗਈ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਡਰੇ-ਸਹਿਮੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਕੋਲ ਪਹੁੰਚ ਕੀਤੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ।
ਜਾਂਚ ਦੌਰਾਨ ਪੁਲਿਸ ਨੇ ਆਜ਼ਾਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਵੱਲੋਂ ਦੋਸ਼ੀ ਕੋਲੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਦੇ ਸੰਪਰਕ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਨਾਲ ਸਿੱਧੇ ਸਨ। ਪੁਲਿਸ ਮੁਤਾਬਕ ਆਜ਼ਾਦ ਸਿੰਘ ਖ਼ਿਲਾਫ਼ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ।
No popular tags available.