ਸੀਨੀਅਰ ਐਡਵੋਕੇਟ ਐਚ.ਐਸ. ਫੂਲਕਾ ਭਾਜਪਾ ’ਚ ਹੋਏ ਸ਼ਾਮਲ
ਸੀਨੀਅਰ ਵਕੀਲ ਐਚ.ਐਸ. ਫੂਲਕਾ ਅੱਜ ਨਵੀਂ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ। ਉਹ ਮੁੱਖ ਦਫ਼ਤਰ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ, ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰਾਂ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋਏ।
ਇਸ ਲੇਖ ਨੂੰ ਸਾਂਝਾ ਕਰੋ: