ਦਿੱਲੀ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ ਆ ਰਹੇ ਹਨ। ਉਹ ਪਹਿਲਾਂ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਨਗੇ। ਫਿਰ ਉਹ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗਾਂ ਕ੍ਰਮਵਾਰ ਦੁਪਹਿਰ 1 ਅਤੇ 3 ਵਜੇ ਹੋਣਗੀਆਂ।
ਇਸ ਲੇਖ ਨੂੰ ਸਾਂਝਾ ਕਰੋ: