ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਸਾਰੇ ਬੈਂਕ ਖਾਤੇ ਫ੍ਰੀਜ਼, ਅਦਾਲਤ ਨੇ ਦਿੱਤੇ ਹੁਕਮ

ਚੰਡੀਗੜ੍ਹ (chandigarh) ਵਿੱਚ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪਰਿਵਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਜਾਂਚ ਪੂਰੀ ਹੋਣ ਤੱਕ ਭੁੱਲਰ ਨਾਲ ਜੁੜੇ ਸਾਰੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੇ ਹੁਕਮ ਦਿੱਤੇ ਹਨ।

ਇਸ ਲੇਖ ਨੂੰ ਸਾਂਝਾ ਕਰੋ: