ਪੰਜਾਬ ਵਿਚ ਅਗਲੀ ਸਰਕਾਰ ਭਾਜਪਾ ਦੀ ਬਣਾਵਾਂਗੇ: ਮਨੋਹਰ ਲਾਲ ਖੱਟਰ

ਪੰਜਾਬ ਵਿਚ ਭਾਜਪਾ ਅਗਲੀ ਸਰਕਾਰ ਬਣਾਉਣ ਲਈ ਅੱਗੇ ਵੱਧ ਰਹੀ ਹੈ ਅਤੇ ਸਰਕਾਰ ਬਣਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਅੱਜ ਇੱਥੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਕੀਤਾ। ਉਹ ਅੱਜ ਇਥੇ ਅੰਮ੍ਰਿਤਸਰ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਹਨ। 

ਇਸ ਲੇਖ ਨੂੰ ਸਾਂਝਾ ਕਰੋ: