CBI ਦੀ ਟੀਮ ਨੇ ਪੰਜਾਬ ਵਿਜੀਲੈਂਸ ਹੈੱਡਕੁਆਰਟਰ ‘ਤੇ ਮਾਰਿਆ ਛਾਪਾ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਇੱਕ ਟੀਮ ਨੇ ਪੰਜਾਬ ਵਿਜੀਲੈਂਸ ਹੈੱਡਕੁਆਰਟਰ ‘ਤੇ ਛਾਪਾ ਮਾਰਿਆ। ਸੋਮਵਾਰ ਦੇਰ ਰਾਤ ਛਾਪਾ ਮਾਰਨ ਤੋਂ ਬਾਅਦ, ਟੀਮ ਮੰਗਲਵਾਰ ਸਵੇਰੇ ਪੰਜਾਬ ਵਿਜੀਲੈਂਸ ਮੁਖੀ ਦੇ ਦਫ਼ਤਰ ਵਾਪਸ ਆਈ। ਦੱਸਿਆ ਜਾ ਰਿਹਾ ਹੈ ਕਿ ਟੀਮ ਇੱਕ ਕਥਿਤ ਰਿਸ਼ਵਤਖੋਰੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਲੇਖ ਨੂੰ ਸਾਂਝਾ ਕਰੋ: